First Quote Added
April 10, 2026
Latest Quote Added
"God will not ask a man of what race he is,—he will ask what he has done."
"You have engulfed Hindustan in dread... Oh Lord, these dogs have destroyed this diamond-like Hindustan, (so great is their terror that) no one asks after those who have been killed, and yet You do not pay heed."
"ਪੜਿ ਪੜਿ ਪੰਡਿਤ ਮੋਨੀ ਥਕੇ ਬੇਦਾਂ ਕਾ ਅਭਿਆਸੁ ॥ ਹਰਿ ਨਾਮੁ ਚਿਤਿ ਨ ਆਵਈ ਨਹ ਨਿਜ ਘਰਿ ਹੋਵੈ ਵਾਸੁ ॥ ਜਮਕਾਲੁ ਸਿਰਹੁ ਨ ਉਤਰੈ ਅੰਤਰਿ ਕਪਟ ਵਿਣਾਸੁ ॥੭॥"
"ਬੇਦ ਬਾਣੀ ਜਗੁ ਵਰਤਦਾ ਤ੍ਰੈ ਗੁਣ ਕਰੇ ਬੀਚਾਰੁ ॥ ਬਿਨੁ ਨਾਵੈ ਜਮ ਡੰਡੁ ਸਹੈ ਮਰਿ ਜਨਮੈ ਵਾਰੋ ਵਾਰ ॥ ਸਤਿਗੁਰ ਭੇਟੇ ਮੁਕਤਿ ਹੋਇ ਪਾਏ ਮੋਖ ਦੁਆਰੁ ॥੧॥"
"ਸਾਸਤੁ ਬੇਦੁ ਬਕੈ ਖੜੋ ਭਾਈ ਕਰਮ ਕਰਹੁ ਸੰਸਾਰੀ ॥ ਪਾਖੰਡਿ ਮੈਲੁ ਨ ਚੂਕਈ ਭਾਈ ਅੰਤਰਿ ਮੈਲੁ ਵਿਕਾਰੀ ॥"
"ਸਿਮ੍ਰਿਤਿ ਸਾਸਤ੍ਰ ਪੁੰਨ ਪਾਪ ਬੀਚਾਰਦੇ ਤਤੈ ਸਾਰ ਨ ਜਾਣੀ ॥"
"ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥"
"ਬੇਦ ਕਤੇਬ ਸੰਸਾਰ ਹਭਾ ਹੂੰ ਬਾਹਰਾ ॥"
"ਬੇਦ ਕਤੇਬ ਸਿਮ੍ਰਿਤਿ ਸਭਿ ਸਾਸਤ ਇਨ੍ਹ੍ਹ ਪੜਿਆ ਮੁਕਤਿ ਨ ਹੋਈ ॥"
"ਜਲਿ ਥਲਿ ਜੀਆ ਪੁਰੀਆ ਲੋਆ ਆਕਾਰਾ ਆਕਾਰ ॥ ਓਇ ਜਿ ਆਖਹਿ ਸੁ ਤੂੰਹੈ ਜਾਣਹਿ ਤਿਨਾ ਭਿ ਤੇਰੀ ਸਾਰ ॥"
"ਕੀਮਤਿ ਕਿਨੈ ਨ ਪਾਈਆ ਕਹਣਿ ਨ ਵਡਾ ਹੋਇ ॥ ਸਾਚਾ ਸਾਹਬੁ ਏਕੁ ਤੂ ਹੋਰਿ ਜੀਆ ਕੇਤੇ ਲੋਅ ॥੩॥"
"ਕਈ ਜਨਮ ਭਏ ਕੀਟ ਪਤੰਗਾ ॥ ਕਈ ਜਨਮ ਗਜ ਮੀਨ ਕੁਰੰਗਾ ॥ ਕਈ ਜਨਮ ਗਜ ਮੀਨ ਕੁਰੰਗਾ ॥ ਕਈ ਜਨਮ ਪੰਖੀ ਸਰਪ ਹੋਇਓ ॥ ਕਈ ਜਨਮ ਹੈਵਰ ਬ੍ਰਿਖ ਜੋਇਓ ॥੧|| ਮਿਲੁ ਜਗਦੀਸ ਮਿਲਨ ਕੀ ਬਰੀਆ ॥ ਚਿਰੰਕਾਲ ਇਹ ਦੇਹ ਸੰਜਰੀਆ ॥੧॥ ਰਹਾਉ ॥ ਕਈ ਜਨਮ ਸੈਲ ਗਿਰਿ ਕਰਿਆ ॥ ਕਈ ਜਨਮ ਗਰਭ ਹਿਰਿ ਖਰਿਆ ॥ ਕਈ ਜਨਮ ਸਾਖ ਕਰਿ ਉਪਾਇਆ ॥ ਲਖ ਚਉਰਾਸੀਹ ਜੋਨਿ ਭ੍ਰਮਾਇਆ ॥੨॥"
"ਪਾਣੀ ਪ੍ਰਾਣ ਪਵਣਿ ਬੰਧਿ ਰਾਖੇ ਚੰਦੁ ਸੂਰਜੁ ਮੁਖਿ ਦੀਏ ॥ ਮਰਣ ਜੀਵਣ ਕਉ ਧਰਤੀ ਦੀਨੀ ਏਤੇ ਗੁਣ ਵਿਸਰੇ ॥੨॥"
"ਨਾਨਕ ਸਚ ਦਾਤਾਰੁ ਸਿਨਾਖਤੁ ਕੁਦਰਤੀ ॥੮॥"
"ਧਰਤੀ ਦੇਗ ਮਿਲੈ ਇਕ ਵੇਰਾ ਭਾਗੁ ਤੇਰਾ ਭੰਡਾਰੀ ॥੨॥ ਨਾ ਸਾਬੂਰੁ ਹੋਵੈ ਫਿਰਿ ਮੰਗੈ ਨਾਰਦੁ ਕਰੇ ਖੁਆਰੀ ॥"
"ਨਾ ਕੋਈ ਮਰੈ ਨ ਆਵੈ ਜਾਇਆ ॥੪॥੧੦॥"
"ਕਹੁ ਨਾਨਕ ਗੁਰਿ ਬ੍ਰਹਮੁ ਦਿਖਾਇਆ ॥ ਮਰਤਾ ਜਾਤਾ ਨਦਰਿ ਨ ਆਇਆ ॥੪॥੪॥"
"ਪਵਨੈ ਮਹਿ ਪਵਨੁ ਸਮਾਇਆ ॥ ਜੋਤੀ ਮਹਿ ਜੋਤਿ ਰਲਿ ਜਾਇਆ ॥ ਮਾਟੀ ਮਾਟੀ ਹੋਈ ਏਕ ॥ ਰੋਵਨਹਾਰੇ ਕੀ ਕਵਨ ਟੇਕ ॥੧॥ ਕਉਨੁ ਮੂਆ ਰੇ ਕਉਨੁ ਮੂਆ ॥ ..."
"ਦੇਹੀ ਮਾਟੀ ਬੋਲੈ ਪਉਣੁ ॥ ਬੁਝੁ ਰੇ ਗਿਆਨੀ ਮੂਆ ਹੈ ਕਉਣੁ ॥"
"ਮਾ ਕੀ ਰਕਤੁ ਪਿਤਾ ਬਿਦੁ ਧਾਰਾ ॥ ਮੂਰਤਿ ਸੂਰਤਿ ਕਰਿ ਆਪਾਰਾ ॥ ਜੋਤਿ ਦਾਤਿ ਜੇਤੀ ਸਭ ਤੇਰੀ ਤੂ ਕਰਤਾ ਸਭ ਠਾਈ ਹੇ ॥੪॥"
"ਕੀਤਾ ਪਸਾਉ ਏਕੋ ਕਵਾਉ ॥ ਤਿਸ ਤੇ ਹੋਏ ਲਖ ਦਰੀਆਉ ॥"
"ਅਰਬਦ ਨਰਬਦ ਧੁੰਧੂਕਾਰਾ ॥ ਧਰਣਿ ਨ ਗਗਨਾ ਹੁਕਮੁ ਅਪਾਰਾ ॥ ਨਾ ਦਿਨੁ ਰੈਨਿ ਨ ਚੰਦੁ ਨ ਸੂਰਜੁ ਸੁੰਨ ਸਮਾਧਿ ਲਗਾਇਦਾ ॥੧॥ ..."
"No one knows the state of the Lord. The Yogis, the celibates, the austere penitents, and all sorts of clever people have failed. Pause. In an instant, He changes the beggar into a king, and the king into a beggar. He fills what is empty, and empties what is full. Such are His ways. He Himself spread out the expanse of His Maya, and He Himself beholds it. He assumes so many forms, and plays so many games, and yet He remains distinct and detached from it all. Incalculable, infinite, incomprehensible and immaculate, He has misled the whole world. So give up all your doubts; prays Nanak, O mortal, focus your consciousness on His Feet."
"I am a sacrifice to the True Name. Your rule shall never end. Your rule is eternal and unchanging; it shall never come to an end. He alone becomes Your servant, who contemplates You in peaceful ease. Enemies and pain shall never touch him, and sin shall never come close to him. I am forever a sacrifice to the One Lord, and Your Name"
"When the Giver of peace grants His Grace, the mortal being meditates on the Lord, the Life of the Universe."
"“Raam Chand passed away, as did Raavan, even though he had lots of relatives. Says Nanak, nothing lasts forever; the world is like a dream.”"
"ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ॥ ਜਪੁ ॥ ਆਦਿ ਸਚੁ ਜੁਗਾਦਿ ਸਚੁ ॥ ਹੈ ਭੀ ਸਚੁ ਨਾਨਕ ਹੋਸੀ ਭੀ ਸਚੁ ॥੧॥ ਸੋਚੈ ਸੋਚਿ ਨ ਹੋਵਈ ਜੇ ਸੋਚੀ ਲਖ ਵਾਰ ॥ ਚੁਪੈ ਚੁਪ ਨ ਹੋਵਈ ਜੇ ਲਾਇ ਰਹਾ ਲਿਵ ਤਾਰ ॥ ਭੁਖਿਆ ਭੁਖ ਨ ਉਤਰੀ ਜੇ ਬੰਨਾ ਪੁਰੀਆ ਭਾਰ ॥ ਸਹਸ ਸਿਆਣਪਾ ਲਖ ਹੋਹਿ ਤ ਇਕ ਨ ਚਲੈ ਨਾਲਿ ॥ ਕਿਵ ਸਚਿਆਰਾ ਹੋਈਐ ਕਿਵ ਕੂੜੈ ਤੁਟੈ ਪਾਲਿ ॥ ਹੁਕਮਿ ਰਜਾਈ ਚਲਣਾ ਨਾਨਕ ਲਿਖਿਆ ਨਾਲਿ ॥੧॥"
"“O Nanak, the Lord is fearless and formless; myriads of others, like Rama, are mere dust before Him.”"