"ਪਾਤਾਲਾ ਪਾਤਾਲ ਲਖ ਆਗਾਸਾ ਆਗਾਸ ॥ ਓੜਕ ਓੜਕ ਭਾਲਿ ਥਕੇ ਵੇਦ ਕਹਨਿ ਇਕ ਵਾਤ ॥ ਸਹਸ ਅਠਾਰਹ ਕਹਨਿ ਕਤੇਬਾ ਅਸੁਲੂ ਇਕੁ ਧਾਤੁ ॥ ਲੇਖਾ ਹੋਇ ਤ ਲਿਖੀਐ ਲੇਖੈ ਹੋਇ ਵਿਣਾਸੁ ॥"
January 1, 1970
https://en.wikiquote.org/wiki/Guru_Granth_Sahib